ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਧਿਆਨਪੁਰ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ ਪੰਜਾਬ ਵਲੋਂ ਪ੍ਰਧਾਨ ਮੰਗਲ ਸਿੰਘ ਧਿਆਨਪੁਰ ਅਤੇ ਸਰਪ੍ਰਸਤ ਬਾਬੂ ਸਿੰਘ ਜੰਡਿਆਲਾ ਗੁਰੂ ਦੀ ਅਗਵਾਈ ਹੇਠ 14ਵਾਂ ਆਨੰਦ ਕਾਰਜ... ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਭਾਈ ਮਨਦੀਪ ਸਿੰਘ ਪੱਲ੍ਹਾ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਰਾਹੀਨ ਨਿਹਾਲ ਕੀਤਾ ।