ਰਾਏਕੋਟ, 31 ਅਕਤੂਬਰ (ਸੁਸ਼ੀਲ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਸ਼ਹਿਰੀ ਪ੍ਰਧਾਨ ਵਿਨੋਦ ਨਾਹਰ (ਗੋਲੀ) ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਰ... ਇਸ ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।