Punjab Weather Update : ਉੱਤਰੀ ਭਾਰਤ ਵਿੱਚ ਸਰਦੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਦਾ ਅਹਿਸਾਸ ਲਗਾਤਾਰ ਵਧ ਰਿਹਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਧੁੰਦ ਪੈਣ ਕਾਰਨ. ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਧੁੰਦ ਪੈਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਣ ਲੱਗੀ ਹੈ। ਮੌਸਮ ਵਿਭਾਗ (IMD) ਦੇ ਅਨੁਮਾਨ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ। ਦਿੱਲੀ ਵਿੱਚ ਅਗਲੇ.