Punjab BJP : ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਵੱਖ-ਵੱਖ ਪਾਰਟੀਆਂ ਵਿੱਚ ਆਗੂਆਂ ਦੇ ਆਉਣ-ਜਾਣ ਦੀਆਂ ਚਰਚਾਵਾਂ ਵਿਚਾਲੇ ਭਾਰਤੀ ਜਨਤਾ ਪਾਰਟੀ (BJP) ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਪਾਰਟੀ ਵੱਲੋਂ ਪੰਜਾਬ ਵਿੱਚ ਨਵੀਂ 6 ਮੈਂਬਰੀ ਜੁਆਇਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਪ੍ਰਕਿਰਿਆ ਦੇਖੇਗੀ। ਇਸ ਕਮੇਟੀ ਦੀ ਕਮਾਨ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ.