Gratuity News : ਰਿਟਾਇਰਮੈਂਟ ਤੋਂ ਬਾਅਦ ਮਿਲਣ ਵਾਲੀ ਗ੍ਰੈਚੁਟੀ (Gratuity) ਮੁਲਾਜ਼ਮਾਂ ਦੀ ਸਾਲਾਂ ਦੀ ਮਿਹਨਤ ਦੀ ਕਮਾਈ ਹੁੰਦੀ ਹੈ ਪਰ ਕਈ ਵਾਰ ਕਾਨੂੰਨੀ ਵਿਵਾਦਾਂ ਕਾਰਨ ਇਹ ਰਕਮ ਸਾਲਾਂ ਤੱਕ ਅਟਕੀ ਰਹਿੰਦੀ ਹੈ। ਅਜਿਹੇ ਹੀ ਇੱਕ ਮਾਮਲੇ. ਅਜਿਹੇ ਹੀ ਇੱਕ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਦਿੱਲੀ ਡਿਵੈਲਪਮੈਂਟ ਅਥਾਰਟੀ (DDA) ਦੇ ਦੋ ਸੇਵਾਮੁਕਤ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕਰੀਬ 33.