ਜਲੰਧਰ ਦੇ ਬਰਲਟਨ ਪਾਰਕ ਸਥਿਤ ਇਤਿਹਾਸਕ ਸੁਰਜੀਤ ਹਾਕੀ ਸਟੇਡੀਅਮ ਵਿਖੇ 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦਾ ਬੇਹੱਦ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਸੁਰਜੀਤ ਹਾਕੀ ਸੁਸਾਇਟੀ ਜਲੰਧਰ ਵੱਲੋਂ ਕਰਵਾਏ ਜਾ ਰਹੇ ਇਸ ਵੱਕਾਰੀ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ.