News18 Punjab. ਅੱਜ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਪੰਜਾਬ ਦੇ ਮੌੰਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਦਿਨ ਵੇਲੇ ਮੌਸਮ ਖ਼ੁਸ਼ਕ ਰਹੇਗਾ ਅਤੇ ਤੇਜ਼ ਧੁੱਪ ਨਿਕਲਣ ਦੀ ਉਮੀਦ ਹੈ।