Liquor Shops Closed: ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਕਾਰਨ ਪਿਆਕੜਾਂ ਵਿਚਾਲੇ ਹਾਹਾਕਾਰ ਮੱਚ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਨੇ ਜਨਤਕ ਵਿਵਸਥਾ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ... ਇਸ ਤੋਂ ਇਲਾਵਾ, ਨਿਯਮਾਂ ਦੀ ਉਲੰਘਣਾ ਕਰਨ ਅਤੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਨ ਵਾਲੀਆਂ 52 ਹੋਰ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਜਲਦ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਆਬਕਾਰੀ ਵਿਭਾਗ ਵੱਲੋਂ ਰਾਜਧਾਨੀ ਦਿੱਲੀ ਵਿੱਚ ਸ਼ਰਾਬ.