Chandigarh Municipal Election: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਹੋਣ ਦੇ ਨਾਲ ਹੀ ਭਾਜਪਾ ਅਤੇ ਕਾਂਗਰਸ ਦੇ ਅੰਦਰ ਬਗਾਵਤ ਸ਼ੁਰੂ ਹੋ ਗਈ ਹੈ। ਟਿਕਟਾਂ ਨਾ ਮਿਲਣ ਤੋਂ ਨਾਰਾਜ਼ ਕਈ ਆਗੂਆਂ ਨੇ... ਟਿਕਟਾਂ ਨਾ ਮਿਲਣ ਤੋਂ ਨਾਰਾਜ਼ ਕਈ ਆਗੂਆਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਦੋਂ ਕਿ ਕੁਝ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ (AAP) ਨੇ ਹੁਣ ਤੱਕ 78.