Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ. ਇਹ ਵੀ ਪੜ੍ਹੋ: IMD Alert: ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਜਾਣ ਲਓ ਮੌਸਮ ਦਾ ਹਾਲ, ਪੰਜਾਬ 'ਚ ਸੰਘਣੀ ਧੁੰਦ ਦਾ ਯੈਲੋ ਅਲਰਟ. ਉੱਤਰੀ ਦਿਸ਼ਾ ਤੋਂ ਪਹਾੜਾਂ ਵੱਲੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ.