ਨਗਰ ਨਿਗਮ ਜਲੰਧਰ ਵੱਲੋਂ ਜ਼ੋਨ ਨੰਬਰ-6 ’ਚ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ. pਕਾਰਵਾਈ ਦੌਰਾਨ ਡਿਫਾਲਟਰਾਂ ਤੋਂ 2.05 ਲੱਖ ਰੁਪਏ ਤੋਂ ਵੱਧ ਦੀ ਰਕਮ ਵਸੂਲੀvbcrlf ਬਿੱਲ ਨਾ ਭਰਨ ਵਾਲਿਆਂ ਦੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟੇ vbcrlf vbcrlf ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਗਰ ਨਿਗਮ ਜਲੰਧਰ ਵੱਲੋਂ ਬਕਾਇਆ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ੋਨ ਨੰਬਰ-6 ਵਿੱਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ.