pਪਾਰਕਿੰਗ ’ਚ ਲੰਮੇ ਸਮੇਂ ਤੋਂ ਖੜ੍ਹੇ ਵਾਹਨਾਂ ਦੀ ਕੀਤੀ ਗਈ ਜਾਂਚvbcrlf vbcrlf ਰਾਕੇਸ਼ ਗਾਂਧੀ, ਪੰਜਾਬੀ ਜਾਗਰਣ vbcrlf ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਐਤਵਾਰ ਨੂੰ ਵਿਸ਼ੇਸ਼ ਕਾਸੋ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਸ਼ਹਿਰ ਦੇ ਸੰਵੇਦਨਸ਼ੀਲ ਤੇ ਜਨਤਕ ਸਥਾਨਾਂ ’ਤੇ ਪੁਲਿਸ ਟੀਮਾਂ ਵੱਲੋਂ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਥਾਣਾ ਡਵੀਜ਼ਨ ਨੰਬਰ 3, ਥਾਣਾ.