Punjab News : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ. ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਕੰਮ ਖਰਾਬ ਕਰਨ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਵੱਡੀ ਭੂਮਿਕਾ ਰਹੀ ਹੈ। ਇਨਸਾਫ਼ ਯਾਤਰਾ ਦੌਰਾਨ ਬੋਲਦਿਆਂ ਰਾਜਾ ਵੜਿੰਗ ਨੇ ਕੈਪਟਨ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਲੈ ਕੇ ਕਈ.