Punjab News : ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਫੈਸਲਾ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਸਾਲਾ ਪ੍ਰਕਾਸ਼ ਪੁਰਬ. ਇਸ ਸਬੰਧੀ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰਹਿਣਗੇ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੋਟਲਾਂ, ਢਾਬਿਆਂ ਅਤੇ ਅਹਾਤਿਆਂ ਵਿੱਚ.