Punjab News : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 3 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਕਰਮਚਾਰੀ ਵਿਭਾਗ ਵੱਲੋਂ. ਕਰਮਚਾਰੀ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। 3 IAS ਅਧਿਕਾਰੀਆਂ ਦੀਆਂ ਬਦਲੀਆਂ ਜ਼ਿੰਮੇਵਾਰੀਆਂ 1992 ਬੈਚ ਦੇ IAS ਅਧਿਕਾਰੀ ਰਾਜੀ ਪ੍ਰਮੋਦ ਸ਼੍ਰੀਵਾਸਤਵ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ.