Rajwinder Singh Sidhu : ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੇ ਵਿਦਿਆਰਥੀ ਸੰਗਠਨ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਵਿੱਚ ਵੱਡਾ ਬਦਲਾਅ ਕੀਤਾ ਹੈ। ਪਾਰਟੀ ਵੱਲੋਂ. ਪਾਰਟੀ ਵੱਲੋਂ ਰਾਜਵਿੰਦਰ ਸਿੰਘ ਸਿੱਧੂ ਨੂੰ ਪੰਜਾਬ NSUI ਦਾ ਐਡਹਾਕ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਮਨਜ਼ੂਰੀ ਦਿੱਤੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ 28 ਨਵੰਬਰ ਨੂੰ ਇਸ.