ਟੱਕਰ ਇੰਨੀ ਜ਼ਬਰਦਸਤ ਸੀ ਕਿ ਜਸਬੀਰ ਸਿੰਘ, 65 ਸਾਲਾ ਸੁਰਿੰਦਰ ਕੌਰ ਅਤੇ ਕਰੀਬ 45 ਸਾਲਾ ਇੱਕ ਪਰਵਾਸੀ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇੱਥੇ ਲਾਡੋਵਾਲ ਥਾਣੇ ਅਧੀਨ ਪੈਂਦੇ ਮੁੱਲਾਂਪੁਰ ਰੋਡ ’ਤੇ ਐਤਵਾਰ ਸਵੇਰੇ ਇੱਕ ਮਿੰਨੀ ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਹੀ ਪਰਿਵਾਰ ਦੇ ਪੰਜ ਜੀਅ ਗੰਭੀਰ ਜ਼ਖ਼ਮੀ ਹੋ ਗਏ।ਇਹ ਹਾਦਸਾ ਸਵੇਰੇ ਕਰੀਬ 9 ਵਜੇ ਉਦੋਂ ਵਾਪਰਿਆ, ਜਦੋਂ.