ਫਗਵਾਡ਼ਾ, 13 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਕੌਂਸਲਰਾਂ ਨੇ ਨਗਰ ਨਿਗਮ ’ਚ ਵੱਧ ਰਹੇ ਕਥਿਤ ਭ੍ਰਿਸ਼ਟਾਚਾਰ ਤੇ ਮੇਅਰ ਦੀ ਕਥਿਤ ਤਾਨਾਸ਼ਾਹੀ ਖ਼ਿਲਾਫ਼ ਹਾਊਸ ਦੇ... ਇਸ ਦੌਰਾਨ ਕੌਂਸਲਰਾਂ ਵਿਚਾਲੇ ਤਿੱਖੀ ਬਹਿਸ ਹੋਈ ਤੇ ਮੀਟਿੰਗ ਦਾ ਮਾਹੌਲ ਕਾਫ਼ੀ ਗਰਮਾ ਗਿਆ।