ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ.