ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਜੰਡੂ ਸਿੰਘਾ ਯੂਨਿਟ ਦੀ ਨਵੀਂ ਟੀਮ ਦਾ ਗਠਨ. pਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਸੰਗਠਨ ਦਾ ਦਾਇਰਾ ਵਧਾਉਂਦਿਆਂ ਜੰਡੂ ਸਿੰਘਾ ਯੂਨਿਟ ਦੀ ਨਵੀਂ ਕਾਰਜਕਾਰਨੀ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਲਾਕੇ ਦੇ ਸਮੂਹ ਫੋਟੋਗ੍ਰਾਫਰਾਂ ਦੀ ਇਕ ਵਿਸ਼ੇਸ਼ ਤੇ ਅਹਿਮ ਮੀਟਿੰਗ ਹੋਈ, ਜਿਸ ’ਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਨਵੀਂ ਬਣਾਈ ਗਈ ਟੀਮ ’ਚ ਕੁਲਵਿੰਦਰ ਕੁਮਾਰ ਜੌਹਲ ਨੂੰ.