ਐਸ ਡੀ ਐਮ ਹਰਜੋਤ ਕੌਰ ਮਾਵੀ ਵਲੋਂ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ. pਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਮਾਰਕੀਟ ਕਮੇਟੀ ਦੂਧਨਸਾਧਾਂ ਅਧੀਨ ਆਉਂਦੀ ਨਵੀਂ ਅਨਾਜ ਮੰਡੀ ਦੂਧਨਸਾਧਾਂ ਅਤੇ ਦੇਵੀਗੜ੍ਹ ਮੰਡੀ ਵਿਖੇ ਝੋਨੇ ਦੀ ਖ਼ਰੀਦ ਸਬੰਧੀ ਐਸ. ਐਮ ਹਰਜੋਤ ਕੌਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਦੇਵ.