Punjab News: ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮਨਜੀਤ ਸਿੰਘ ਮੱਲ੍ਹੀ. Punjab News: ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮਨਜੀਤ ਸਿੰਘ ਮੱਲ੍ਹੀ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਮਨਜੀਤ ਸਿੰਘ ਮੱਲ੍ਹੀ ਗੁਰਦੁਆਰੇ ਵਾਲੀ ਗਲੀ ਵਿੱਚ ਉਸਾਰੀ ਦਾ ਕੰਮ ਕਰਵਾ ਰਹੇ ਸੀ। ਇਸ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਗੁਆਂਢੀਆਂ ਵਿਚਕਾਰ ਝਗੜਾ ਹੋ ਗਿਆ। ਗੁਆਂਢੀ ਨੇ ਉਨ੍ਹਾਂ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰਨ ਦੀ.