ਗੁਰਾਇਆ, 24 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਚੀਮਾ ਖੁਰਦ ਗੇਟ ਦੇ ਨਜ਼ਦੀਕ ਬੀਤੀ ਰਾਤ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ’ਚ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ... ਹਾਦਸੇ ’ਚ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।